27/09/2025
ਬੜਾ ਦੁੱਖ ਹੋਇਆ ਸਾਡੇ ਮਾਰਕੀਟ ਕਮੇਟੀ ਗੁਰੂ ਹਰਸਹਾਏ ਦੇ ਚੇਅਰਪਰਸਨ ਸੁਸ਼ੀਲ ਬੱਟੀ ਜੀ ਦੇ ਪਤੀ ਮਾਸਟਰ ਬਲਵੀਰ ਚੰਦ ਜੀ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅੱਜ ਅਕਾਲ ਚਲਾਣਾ ਕਰ ਗਏ ਹਨ ਵਾਹਿਗੁਰੂ ਉਹਨਾਂ ਨੂੰ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।