Dr.Lakhvir Singh

Dr.Lakhvir Singh Dr. Lakhvir Singh
PCMS-I
Retd. DHO
Hoshiarpur.
(1)

ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ …            🙏❤️wmkji🦅🦅    🙏🙏🙏⚔️⚔️📿
05/03/2026

ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ … 🙏❤️wmkji🦅🦅 🙏🙏🙏⚔️⚔️📿

05/03/2026

ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਕੁਝ ਝਲਕੀਆਂ.. 🙏❤️wmkji🦅🦅 🙏

05/03/2026

ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਕੁਝ ਝਲਕੀਆਂ.. ⛳️

ਖ਼ਾਲਸਾ ਪੰਥ ਦੀ ਆਨ-ਬਾਨ-ਸ਼ਾਨ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ, ਪਾਵਨ ਤਿਉਹਾਰ ਹੋਲੇ ਮਹੱਲੇ ਅਤੇ ਹੋਲੀ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ ।ਇਹ ਮਹਾਨ ਤਿ...
04/03/2026

ਖ਼ਾਲਸਾ ਪੰਥ ਦੀ ਆਨ-ਬਾਨ-ਸ਼ਾਨ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ, ਪਾਵਨ ਤਿਉਹਾਰ ਹੋਲੇ ਮਹੱਲੇ ਅਤੇ ਹੋਲੀ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ ।
ਇਹ ਮਹਾਨ ਤਿਉਹਾਰ ਸਿੱਖ ਕੌਮ ਦੀ ਵਿਲੱਖਣ ਪਛਾਣ, ਸਿੱਖ ਸ਼ਸਤ੍ਰ ਕਲਾ, ਵੀਰਤਾ ਅਤੇ ਜਾਹੋ-ਜਲਾਲ ਦਾ ਪ੍ਰਤੀਕ ਹੈ।
ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਉਹ ਸਭ ‘ਤੇ ਆਪਣੀ ਅਪਾਰ ਮਿਹਰ ਬਖ਼ਸ਼ਣ, ਨਾਮ ਦੀ ਦਾਤ ਦੇਣ ਅਤੇ ਪੰਥ ਤੇ ਪੰਜਾਬ ਨੂੰ ਸਦਾ ਚੜ੍ਹਦੀ ਕਲਾ ਵਿੱਚ ਰੱਖਣ। ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫਤਿਹ|
Warm greetings to all on the sacred occasion of Hola Mohalla and Holi. May Waheguru bless everyone with strength, peace, and eternal Chardi Kala.

पावन पर्व होला मोहल्ला एवं होली की सभी को हार्दिक शुभकामनाएँ। वाहेगुरु जी सब पर अपनी कृपा बनाए रखें और सदा चढ़दी कला में रखें।

🙏

ਖ਼ਾਲਸਾ ਵਹੀਰ 🙏  🚩
25/02/2026

ਖ਼ਾਲਸਾ ਵਹੀਰ 🙏 🚩

25/02/2026

ਖ਼ਾਲਸਾ ਵਹੀਰ 🙏

24/02/2026

ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਪੰਜਾਬ ਸਰਕਾਰ ਕੋਝੇ ਹੱਥ ਕੰਡਿਆਂ 'ਤੇ ਉੱਤਰੀ : ਬਾਪੂ ਤਰਸੇਮ ਸਿੰਘ

ਅੰਮ੍ਰਿਤਸਰ, 23 ਫਰਵਾਰੀ ( )- "ਪੰਜਾਬ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਹਰ ਤਰ੍ਹਾਂ ਦਾ ਗੈਰ-ਲੋਕਤੰਤਰਿਕ ਹਰਬਾ ਵਰਤ ਰਹੀ ਹੈ, ਇਸ ਦੀ ਤਾਜਾ ਮਿਸਾਲ ਅੱਜ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਘਰ ਦੀਆਂ ਕੰਧਾਂ ਤੋੜਨ ਤੋਂ ਮਿਲਦੀ ਹੈ।"

ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ-ਵਾਰਿਸ ਪੰਜਾਬ ਦੇ ਸਰਪ੍ਰਸਤ ਅਤੇ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨਾਂ ਕਿਹਾ ਕਿ ਪੰਜਾਬ ਪੁਲਿਸ ਦੀ ਇੱਕ ਵੱਡੀ ਨਫ਼ਰੀ ਨੂੰ ਸ੍ਰੀ ਖਹਿਰਾ ਦੇ ਘਰ ਦੀ ਇੱਕ ਛੋਟੀ ਜਿਹੀ ਕੰਧ ਨੂੰ ਤੋੜਨ ਲਈ ਭੇਜਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਪੁਲਿਸ ਰਾਹੀਂ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾ ਕਿ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਕਾਇਮ ਕਰਨਾ ਚਾਹੁੰਦੀ ਹੈ।

ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਇਸੇ ਤਰ੍ਹਾਂ ਹੀ ਦੂਜੇ ਪਾਸੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਮਹੂਰੀ ਮੰਗਾਂ ਨੂੰ ਪੁਲਿਸ ਦੀ ਲਾਠੀ ਨਾਲ ਦਬਾਉਣ ਦੇ ਰਾਹ ਪਈ ਹੋਈ ਹੈ। ਉਨਾਂ ਕਿਹਾ ਕਿ ਜਿਸ ਢੰਗ ਨਾਲ ਜਿਲਾ ਬਠਿੰਡਾ ਦੇ ਪਿੰਡ ਜਿਉਂਦ ਵਿੱਚ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ ਅਤੇ ਉਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਉੱਪਰ ਗੈਰ- ਕਾਨੂੰਨੀ ਕਾਰਵਾਈ ਕੀਤੀ ਗਈ ਹੈ, ਉਸ ਨੂੰ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਹ ਕਾਰਵਾਈਆਂ ਦੇਖ ਕੇ ਇੰਝ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਦੇ ਲੋਕ ਅਤੇ ਵਿਰੋਧੀ ਧਿਰ ਦੇ ਨੇਤਾ ਕਿਸੇ ਹੋਰ ਦੇਸ਼ ਦੇ ਬਸ਼ਿੰਦੇ ਹੋਣ।

ਉਨਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਜਨ-ਆਧਾਰ ਗਵਾ ਚੁੱਕੀ ਹੈ ਅਤੇ ਆਪਣੀ ਖੁੱਸ ਰਹੀ ਸਿਆਸੀ ਚੌਧਰ ਨੂੰ ਬਚਾਉਣ ਲਈ ਉਹ ਹਰ ਰੋਜ਼ ਅਜਿਹੀ ਕੋਝੇ ਹੱਥ ਕੰਡਿਆਂ ਉੱਪਰ ਉਤਰ ਰਹੀ ਹੈ।

ਬਾਪੂ ਤਰਸੇਮ ਸਿੰਘ ਨੇ ਪੰਜਾਬ ਦੀਆਂ ਸਮੂਹ ਇਨਸਾਫ ਪਸੰਦ ਜਥੇਬੰਦੀਆਂ ਅਤੇ ਪੰਥਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਉੱਪਰ ਹੋ ਰਹੇ ਜਬਰ ਨੂੰ ਰੋਕਣ ਲਈ ਤੁਰੰਤ ਇੱਕਜੁੱਟ ਹੋ ਜਾਣ।

ਉਨਾਂ ਕਿਹਾ ਕਿ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਉਸ ਦੀ ਅਸਲ ਔਕਾਤ ਦਿਖਾ ਦੇਣਗੇ।

ਸਾਕਾ ਨਨਕਾਣਾ ਸਾਹਿਬ ਜੀ ਦੇ ਸਮੂਹ ਸ਼ਹੀਦਾਂ ਨੂੰ ਕੋਟਾਨਿ ਕੋਟਿ ਪ੍ਰਣਾਮ |Millions of salutations to all the martyrs of Saka Nankana ...
21/02/2026

ਸਾਕਾ ਨਨਕਾਣਾ ਸਾਹਿਬ ਜੀ ਦੇ ਸਮੂਹ ਸ਼ਹੀਦਾਂ ਨੂੰ ਕੋਟਾਨਿ ਕੋਟਿ ਪ੍ਰਣਾਮ |

Millions of salutations to all the martyrs of Saka Nankana Sahib.

साका ननकाना साहिब जी के समस्त शहीदों को कोटि-कोटि प्रणाम।









20/02/2026
14/02/2026

ਧਾਕੜ ਸਾਬਕਾ DHO Dr. ਲਖਵੀਰ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ 'ਚ ਹੋਏ ਸ਼ਾਮਿਲ। ਤੁਹਾਡਾ ਇਸ ਬਾਰੇ ਕੀ ਕਹਿਣਾ।

ਲਖਵੀਰ ਸਿੰਘ ਸਰਕਾਰੀ ਤੌਰ ‘ਤੇ ਵਾਰਿਸ ਪੰਜਾਬ ਦੇ ਨਾਲ ਜੁੜ ਗਏ ਹਨ। ਇਹ ਕਦਮ ਪੰਜਾਬ ਦੀ ਨੌਜਵਾਨ ਤਾਕਤ ਅਤੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤੀ ਦੇਵੇਗਾ। ਡਾ. ਲਖਵਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੀ ਆਵਾਜ਼ ਬਣ ਕੇ ਲੋਕਾਂ ਦੇ ਮੁੱਦਿਆਂ ਲਈ ਡਟ ਕੇ ਖੜ੍ਹੇ ਰਹਿਣਗੇ। ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਜੋਸ਼ ਨਾਲ ਸਵਾਗਤ ਕੀਤਾ ਅਤੇ ਇਸ ਫੈਸਲੇ ਨੂੰ ਇਤਿਹਾਸਕ ਕਦਮ ਦੱਸਿਆ। ਇਹ ਸ਼ਮੂਲੀਅਤ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਜੋਸ਼ ਤੇ ਨਵੀਂ ਦਿਸ਼ਾ ਲਿਆਏਗੀ। ਸਭ ਮਿਲ ਕੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ ਗਿਆ।

Address

Hoshiarpur
146001

Telephone

+919815668278

Website

Alerts

Be the first to know and let us send you an email when Dr.Lakhvir Singh posts news and promotions. Your email address will not be used for any other purpose, and you can unsubscribe at any time.

Share

Share on Facebook Share on Twitter Share on LinkedIn
Share on Pinterest Share on Reddit Share via Email
Share on WhatsApp Share on Instagram Share on Telegram

Category