Lyallpur khalsa college jalandhar

Lyallpur khalsa college jalandhar One of the Esteemed Colleges in North India . Located in cultural belt of Doaba region . Began its journey as a school in 1908 at Lyallpur (Pakistan). Bl
(328)

18/05/2022
1 ਸਿੱਧੂ ਮਾਰ ਕੇ ਖੁਸ਼ ਨਾ ਹੋ ਵੈਰੀਆ ਹਰ ਘਰ ਚੋਂ ਸਿੱਧੂ ਆਉਣਗੇਤੇਰੀ ਹਿਕ ਤੇ ਗੋਡਾ ਰੱਖਕੇ ਆਪਣੇ ਗੁਰੂ ਨੇ ਨਿਸ਼ਾਨ ਝੁਲਾਉਣਗੇ ।
16/02/2022

1 ਸਿੱਧੂ ਮਾਰ ਕੇ ਖੁਸ਼ ਨਾ ਹੋ ਵੈਰੀਆ ਹਰ ਘਰ ਚੋਂ ਸਿੱਧੂ ਆਉਣਗੇ
ਤੇਰੀ ਹਿਕ ਤੇ ਗੋਡਾ ਰੱਖਕੇ ਆਪਣੇ ਗੁਰੂ ਨੇ ਨਿਸ਼ਾਨ ਝੁਲਾਉਣਗੇ ।

Excellent Performance by Lyallpur Khalsa College StudentsTulsi Devi of Lyallpur Khalsa College Jalandhar has bagged 1st ...
30/12/2021

Excellent Performance by Lyallpur Khalsa College Students

Tulsi Devi of Lyallpur Khalsa College Jalandhar has bagged 1st position in the University exams of M.Sc. (Biotechnology)-II Semester by getting 468 marks out of 500, whereas Karan Kaushik and Pavittar Singh bagged 2nd and 3rd positions by getting 466 and 444 marks respectively in the same class. This information was given in a press release by the Principal of the College Dr. Gurpinder Singh Samra. The President of the College Governing Council Sardarni Balbir Kaur congratulated the students and wished them success in life. Dr. Arundev Sharma Head, P.G. Department of Biotechnology was also present on this occasion.

⛳ ਨਿੱਕੀਆਂ ਜ਼ਿੰਦਾ🙏 ਵੱਡੇ ਸਾਕੇ⛳ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ ) ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ...
26/12/2021

⛳ ਨਿੱਕੀਆਂ ਜ਼ਿੰਦਾ🙏 ਵੱਡੇ ਸਾਕੇ⛳
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ ) ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿਚ ਚਿਣ ਦਿੱਤਾ ਗਿਆ ਪਰ ਕੀ ਕਿਸੇ ਨੂੰ ਪਤਾ ਹੈ ਕੇ ਓਸ ਤੋਂ ਪਹਿਲਾਂ ਓਹਨਾ ਨਾਲ ਕੀ ਬੀਤੀ ਓਹਨਾ ਨੂੰ ਡਰਾਉਣ ਲਈ ਤੇ ਇਸਲਾਮ ਕਬੂਲ ਕਰਨ ਲਈ ਕਿੰਨੇ ਤਸੀਹੇ ਦਿੱਤੇ ਗਏ....ਓਹਨਾ ਨਾਲ ਸ਼ਹਾਦਤ ਤੋਂ ਪਹਿਲਾਂ ਕੀ ਕੀ ਵਾਪਰਿਆ ....?

1) ਮਾਤਾ ਗੁਜਰੀ ਜੀ ਦੇ ਨਾਲ ਵਿਛੜੇ ਸਿੱਖ ਭਾਈ ਦੋਨਾ ਸਿੰਘ ਹੰਡੂਰੀਆ ਦੀ ਬ੍ਰਿਜ ਭਾਸ਼ਾ ਵਿਚ ਲਿਖੀ ਕਿਤਾਬ "ਕਥਾ ਗੂਰੂ ਸੁਤਨ ਜੀ ਕੀ" ਅਨੁਸਾਰ ਛੋਟੇ ਸਾਹਿਜਾਦਿਆਂ ਨੂੰ ਹੱਥ ਘੜੀਆਂ ਲਗਾ ਕੇ ਤੋਰ ਕੇ ਮੋਰਿੰਡੇ ਲਿਆਂਦਾ ਗਿਆ।

2) 9 ਪੋਹ ਦੀ ਰਾਤ ਨੂੰ ਮਾਤਾ ਜੀ ਅਤੇ ਛੋਟੇ ਸਹਿਬਜ਼ਾਦਿਆਂ ਨੂੰ ਮੋਰਿੰਡਾ ਵਿਖੇ ਕਾਲ ਕੋਠੜੀ ਚ ਭੁੱਖੇ ਰੱਖਿਆ ਗਿਆ ਅਤੇ ਕੋਈ ਵੀ ਕੱਪੜਾ ਨਹੀਂ ਦਿੱਤਾ ਗਿਆ ਠੰਡ ਵਿੱਚ ਸਾਰੀ ਰਾਤ ਓਸ ਕਾਲ ਕੋਠੜੀ ਵਿੱਚ ਕੱਟੀ ਠੰਡੀ ਜ਼ਮੀਨ ਉੱਪਰ

3) 10 ਪੋਹ ਨੂੰ ਸਰਹੰਦ ਲਿਆਂਦਾ ਗਿਆ ਜਿਥੇ ਵਜੀਰ ਖਾਨ ਗੁਰੂ ਜੀ ਨੂੰ ਏਨੇ ਲੰਬਾ ਸਮਾਂ ਘੇਰਾ ਪਾ ਕੇ ਵੀ ਨਾ ਫੜ ਸਕਣ ਕਾਰਨ ਮਾਯੂਸ ਪਰਤਿਆ ਸੀ ਤੇ ਜਦੋਂ ਓਸ ਨੂੰ ਮਾਤਾ ਜੀ ਅਤੇ ਛੋਟੇ ਸਾਹਿਜਾਦਿਆਂ ਦੀ ਗਿ੍ਫ਼ਤਾਰੀ ਬਾਰੇ ਪਤਾ ਲੱਗਾ ਓਸ ਨੇ ਸੋਚਿਆ ਕਿ ਮਾਂ ਤੇ ਪੁੱਤਰਾ ਦਾ ਮੋਹ ਓਸ ਨੂੰ ਮੇਰੇ ਕੋਲ ਖਿੱਚ ਲਿਆਵੇਗਾ ਤੇ ਮੇਰੇ ਅੱਗੇ ਝੁਕਣ ਲਈ ਮਜਬੂਰ ਹੋ ਜਾਵੇਗਾ

4) ਮਾਤਾ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਠੰਡੇ ਬੁਰਜ ਵਿੱਚ ਕੈਦ ਕਰ ਦਿੱਤਾ ਗਿਆ .. ਓਸ ਸਮੇਂ ਠੰਡੇ ਬੁਰਜ ਦੇ ਥੱਲਿਓ ਪਾਣੀ ਵਗਦਾ ਸੀ ਜਿਸ ਨਾਲ ਹਵਾ ਟਕਰਾਅ ਕੇ ਉੱਪਰ ਵੱਲ ਆਉਂਦੀ ਸੀ ਤਾਂ ਅੱਤ ਦੀ ਗਰਮੀ ਵਿਚ ਵੀ ਕੰਬਣੀ ਛੇੜ ਦਿੰਦੀ ਸੀ ਅੱਤ ਦੀ ਸਰਦੀ ਵਿੱਚ ਕੀ ਹਾਲ ਹੁੰਦਾ ਹੋਵੇਗਾ ਇਸ ਦਾ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ

5) ਮਾਤਾ ਜੀ ਤੇ ਬੱਚੇ ਠੰਡੇ ਫਰਸ਼ ਉੱਪਰ ਬੈਠ ਗਏ ਤੇ ਮਾਤਾ ਜੀ ਕੋਲ ਸਿਰਫ ਬੱਚਿਆ ਦੇ ਥੋਡੇ ਜਿਹੇ ਕੱਪੜੇ ਸਨ । ਓਸ ਰਾਤ ਵੀ ਓਹਨਾ ਨੂੰ ਖਾਣ ਲਈ ਕੁਝ ਨਾ ਦਿੱਤਾ ਗਿਆ।

6) ਦੋ ਦਿਨਾਂ ਬਾਅਦ ਓਹਨਾ ਨੂੰ ਕਚਿਹਰੀ ਵਿਚ ਪੇਸ਼ ਕੀਤਾ ਗਿਆ । ਡਾਕਟਰ ਗੰਡਾ ਸਿੰਘ ਜੀ ਅਨੁਸਾਰ ਸਾਹਿਬਜ਼ਾਦਿਆਂ ਦੀਆਂ ਨੱਕ ਦੀਆਂ ਟੋਡਰੀਆ ਲਾਲ ਹੋ ਗਈਆਂ ਸਨ ਬੁੱਲ ਨੀਲੇ ਤੇ ਹੱਥ ਠੰਡ ਨਾਲ ਬੇਹਾਲ ਹੋਏ ਪਏ ਸਨ

7) ਸਾਹਿਬਜ਼ਾਦੇ ਜਦੋਂ ਨਾ ਮੰਨੇ ਤਾਂ ਇਹਨਾ ਨੂੰ ਤਸੀਹੇ ਦਿੱਤੇ ਗਏ
੧) ਇੱਕ ਖਮਚੀ ( ਤੂਤ ਦੀ ਪਤਲੀ ਛਟੀ ) ਲੈ ਕੇ ਸਾਹਿਬਜ਼ਾਿਆਂ ਨੂੰ ਕੁੱਟਿਆ ਗਿਆ ਤਾਂ ਜੋ ਸੱਟ ਲੱਗਣ ਤੇ ਡਰ ਕੇ ਇਸਲਾਮ ਕਬੂਲ ਲੈਣਗੇ। ਇਸ ਨਾਲ ਓਹਨਾ ਦਾ ਮਾਸ ਉੱਭਰ ਗਿਆ ਤੇ ਕੋਮਲ ਸ਼ਰੀਰ ਉੱਪਰ ਨਿਸ਼ਾਨ ਪੈ ਗਏ । ਇਸ ਸਜਾ ਤੋਂ ਬਾਅਦ ਓਹਨਾ ਨੂੰ ਵਾਪਿਸ ਮਾਤਾ ਜੀ ਕੋਲ ਭੇਜ ਦਿੱਤਾ ਗਿਆ।

੨) ਅਗਲੇ ਦਿਨ ਦੋਨਾ ਸਾਹਿਬਜਾਦਿਆਂ ਨੂੰ ਪਿੱਪਲ ਨਾਲ ਬੰਨ ਕੇ ਗੁਲੇਲੇ ਮਾਰੇ ਗਏ ( ਵਿਚੋਂ ਕਥਾ ਗੂਰੂ ਸੂਤਨ ਜੀ ਕੀ )

੩) ਸਾਹਿਬਜਾਦਿਆਂ ਦੀਆ ਉਂਗਲਾ ਵਿਚ ਪੁਲੀਤੇ ਰੱਖ ਕੇ ਅੱਗ ਲਗਾਈ ਗਈ ਕੇ ਚਮੜੀ ਸੜਨ ਨਾਲ ਸਾਹਿਬਜ਼ਾਦੇ ਡੋਲ ਜਾਣ ( ਡਾਕਟਰ ਗੰਡਾ ਸਿੰਘ ਜੀ ਅਨੁਸਾਰ)

੪) ਅਖੀਰ ੧੨ ਪੋਹ ਨੂੰ ਜਦੋਂ ਆਖਰੀ ਕਚਿਹਰੀ ਲੱਗੀ ਜਦੋਂ ਕਾਜ਼ੀ ਨੂੰ ਫਤਵਾ ਦੇਣ ਲਈ ਕਿਹਾ ਤਾਂ ਸਾਹਿਬਜ਼ਾਿਆਂ ਦਾ ਕਸੂਰ ਕੋਈ ਨਾ ਮਿਲਿਆ ਇਸ ਵਕਤ ਇੱਕ ਵਾਰ ਫੇਰ ਸੁੱਚਾ ਨੰਦ ਨੇ ਰੋਲ ਨਿਭਾਇਆ ਤੇ ਸਾਹਿਬਜਾਦਿਆਂ ਨੂੰ ਕਿਹਾ ਕਿ ਜੇਕਰ ਤੁਹਾਨੂੰ ਛੱਡ ਦਿੱਤਾ ਜਾਏ ਤਾਂ ਤੁਸੀ ਕੀ ਕਰੋਗੇ ਤਾਂ ਸਾਹਿਬਜ਼ਾਦਿਆਂ ਨੇ ਕਿਹਾ ਕਿ ਪਿਤਾ ਗੁਰੂ ਗੋਬਿੰਦ ਸਿੰਘ ਕੋਲ ਜਾਵਾਂਗੇ ਤੇ ਸਿੰਘ ਇਕੱਠੇ ਕਰਾਂਗੇ ਤੇ ਏਸ ਸੂਬਾ ਸਰਹਿੰਦ ਦਾ ਸਿਰ ਲਾਵਾਂਗੇ
ਸੁੱਚਾ ਨੰਦ ਨੇ ਕਿਹਾ ਹੈ ਫੇਰ ਫੜੇ ਗਏ ਫਿਰ ਕੀ ਕਰੋਂਗੇ? ਓਹਨਾ ਫੇਰ ਕਿਹਾ ਏਸ ਸੂਬੇ ਦਾ ਸਿਰ ਲਾਵਾਗੇ ? ਸੁੱਚਾ ਨੰਦ ਨੇ ਕਿਹਾ ਜੇ ਫੇਰ ਫੜੇ ਗਏ ??
ਤਾਂ ਅਖੀਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਨੇ ਕਿਹਾ ਕਿ ਐ ਸੁੱਚਾ ਨੰਦ ਜਿਨਾ ਚਿਰ ਇਸ ਰਾਜ ਦੀ ਜੜ੍ਹ ਨਹੀਂ ਪੱਟੀ ਜਾਂਦੀ ਤੇ ਅਸੀਂ ਸਹੀਦ ਨਹੀਂ ਹੋ ਜਾਂਦੇ ਅਸੀ ਲੜਦੇ ਰਹਾਂਗੇ ਚਾਰੇ ਪਾਸਿਓਂ ਆਵਾਜ਼ ਆਈ " ਬਾਗੀ ....ਬਾਗੀ.... ਹਕੂਮੱਤ ਦੇ ਬਾਗੀ ".... ਕਾਜ਼ੀ ਨੇ ਕਿਹਾ ਕਿ ਇਹਨਾ ਹਕੂਮੱਤ ਦੇ ਬਾਗੀਆਂ ਨੂੰ ਨੀਹਾਂ ਵਿੱਚ ਚਿਣ ਦਿੱਤਾ ਜਾਏ.......…

ਫੈਂਸਲਾ ਸੁਣਾ ਦਿੱਤਾ ਗਿਆ ਤੇ ਮਾਤਾ ਜੀ ਨੂੰ ਜਾ ਸਾਰੀ ਗੱਲ ਦੱਸੀ ਕੇ ਕੱਲ ਸਾਨੂੰ ਨੀਹਾਂ ਵਿੱਚ ਚਣਵਾ ਦਿੱਤਾ ਜਾਵੇਗਾ ਮਾਤਾ ਜੀ ਨੇ ਆਪਣੀ ਸਾਰੀ ਉਮਰ ਦੀ ਸੇਵਾ ਭਾਵਨਾ ਤੇ ਰੱਬੀ ਕਮਾਈ ਓਸ ਰਾਤ ਆਪਣੇ ਪੋਤਿਆਂ ਤੇ ਲਾ ਦਿੱਤੀ ....
ਇਤਿਹਾਸ ਦਸਦਾ ਹੈ ਕੇ ਸ਼ਹਾਦਤ ਤੇ ਜਾਣ ਤੋਂ ਪਹਿਲਾਂ ਮਾਤਾ ਜੀ ਨੇ ਗੱਠੜੀ ਵਿਚੋਂ ਨੀਲੇ ਚੋਲੇ ਛੋਟੇ ਸਾਹਬਜ਼ਾਦਿਆਂ ਦੇ ਪਾਏ ਦਸਤਾਰਾਂ ਸਜਾਈਆਂ ਅਤੇ ਦੋਹਾਂ ਦਾ ਮੱਥਾ ਚੁੰਮ ਕੇ ਵਿਦਾ ਕੀਤਾ

ਸੋਹਣ ਸਿੰਘ ਸੀਤਲ ਅਨੁਸਾਰ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਥੋਡਾ ਅੱਗੇ ਜਾ ਕੇ ਪਿੱਛੇ ਮਾਤਾ ਜੀ ਵੱਲ ਵੇਖਦੇ ਹਨ ਤੇ ਕਹਿੰਦੇ ਹਨ ਕਿ ਦਾਦੀ ਜੀ ਮਾਤਾ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਤੁਸੀ ਸਾਨੂੰ ਕਦੇ ਇਕੱਲਿਆਂ ਨਹੀਂ ਛੱਡਿਆ ਹੁਣ ਵੀ ਸਾਡੇ ਪਿੱਛੇ ਪਿੱਛੇ ਅਾ ਜਾਣਾ

ਦੋਹਾਂ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਦਿੱਤਾ ਗਿਆ ਕੰਧ ਗਿਰ ਗਈ ਤੇ ਬੇਹੋਸ਼ ਹੋਣ ਤੇ ਹੋਸ਼ ਵਿੱਚ ਆਉਣ ਤੇ ਖ਼ੰਜਰ ਤਿੱਖੇ ਕਰ ਰਹੇ ਜ਼ਲਾਦਾਂ ਨੇ ਦੁਬਾਰਾ ਫੇਰ ਪੁੱਛਿਆ ਕਿ ਇਸਲਾਮ ਕਬੂਲ ਕਰੋ ਅਜੇ ਵੀ ਮੌਕਾ ਹੈ ਓਸ ਵਕਤ ਆਵਾਜ਼ ਆਈ ਕਿ

" ਸੱਚ ਕੋ ਮਿਟਾਓਗੇ ਤੋ ਮਿਟੋਗੇ ਜਹਾਨ ਸੇ
ਡਰਤਾ ਨਹੀਂ ਹੈ ਅਕਾਲ ਕਿਸੀ ਸਹਿਨਸ਼ਾਹ ਕੀ ਸ਼ਾਨ ਸੇ
ਉਪਦੇਸ਼ ਅਪਣਾ ਸੁਣ ਲਓ ਜ਼ਰਾ ਦਿਲ ਕੇ ਕਾਨ ਸੇ
ਕਹਿ ਰਹੇ ਹੈ ਹਮ ਤੁਮ੍ਹੇ ਖੁਦਾ ਕੀ ਜ਼ੁਬਾਨ ਸੇ"

ਦੋਹਾਂ ਸਾਹਿਜ਼ਾਦਿਆਂ ਨੂੰ ਸ਼ਾਸਲ ਬੇਗ ਤੇ ਬਾਸ਼ਲ ਬੇਗ ਜਲਾਦ ਨੇ ਆਪਣੇ ਗੋਡਿਆਂ ਦੇ ਥੱਲੇ ਲਿਆ ।ਪੌਣੇ ਗਿਆਰਾਂ ਤੋ ਸਾਡੇ ਗਿਆਰਾਂ (10:45 ਤੋਂ 11:30) ਦੇ ਸਮੇਂ ਵਿੱਚ ਸਾਹ ਦੀ ਨਲੀ ਕੱਟ ਕੇ ਸਹੀਦ ਕੀਤਾ ਗਿਆ ।

ਇਤਿਹਾਸਕ ਗ੍ਰੰਥ ਬੰਸਾਵਲੀ ਨਾਮੇ ਵਿਚ ਲਿਖਿਆ ਹੈ ਕੇ
ਬਾਬਾ ਜ਼ੋਰਾਵਰ ਸਿੰਘ ਦੋ ਤੋਂ ਢਾਈ ਮਿੰਟ ਵਿੱਚ ਸਹੀਦ ਹੋ ਗਏ ਤੇ ਬਾਬਾ ਫਤਹਿ ਸਿੰਘ ਲਗਭਗ ਅੱਧੀ ਘੜੀ ( ਬਾਰਾ ਮਿੰਟ) ਚਰਨ ਮਾਰਦੇ ਰਹੇ ਤੇ ਖੂਨ ਨਿਕਲਦਾ ਰਿਹਾ ਤੇ ਹੌਲੀ ਹੌਲੀ ਚਰਨ ਹਿਲਣੇ ਬੰਦ ਹੋ ਗਏ
ਜੋਰਾਵਰ ਸਿੰਘ ਨੇ ਪੇਂਟਿੰਗ ਰਾਹੀਂ ਨਿਮਾਣੀ ਜਹੀ ਕੋਸ਼ਿਸ਼ ਕੀਤੀ ਹੈ ਉਸ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 🙏🙏🙏🙏
🙏⛳ਕੋਟਿ ਕੋਟਿ ਪ੍ਰਣਾਮ ਸ਼ਹੀਦਾਂ ਨੂੰ⛳🙏

20/07/2021
25/06/2021

ਕਿ ਤੁਸੀ ਆਪਣੇ ਬੱਚਿਆ ਕੋਲ ਕੇਨੈਡਾ ਜਾਣਾ ਚਾਹੁੰਦੇ ਹੋ?

ਤਾ ਇੰਤਜਾਰ ਹੋਇਆ ਖਤਮ ! ਕੇਨੈਡਾ ਨੇ ਟੂਰਿਸਟ , ਵਿਜੀਟਰ ਵੀਜਾ Biometric open ਕੀਤੇ

ਵਧੇਰੇ ਜਾਣਕਾਰੀ ਲਈ ਕਾਲ ਕਰੋ- 9888-415-415

27/05/2021

🇬🇧🇬🇧Study in 🇬🇧🇬🇧
🇬🇧🇬🇧 Call - 9888-415-415🇬🇧
👉Spouse visa
👉With or Without IELTS
👉Gap Acceptable
👉Fast Processing
👉Refusal Case Accepted
✔️Don’t Delay, Apply Today.
✅Get your application processing Step by Step and we will make you aware with each step.
ਵਧੇਰੇ ਜਾਣਕਾਰੀ ਲਈ ਸੰਪਰਕ ਕਰੋ
Reach📌 Kadian Complex , Kadian Street, Opp Narinder Cinema , Jalandhar

Address

G. T Road
Jalandhar
144001

Opening Hours

Monday 9am - 4pm
Tuesday 9am - 4pm
Wednesday 9am - 4pm
Thursday 9am - 4pm
Friday 9am - 4pm
Saturday 9am - 4pm
Sunday 9am - 4pm

Telephone

0181 224 1466

Website

Alerts

Be the first to know and let us send you an email when Lyallpur khalsa college jalandhar posts news and promotions. Your email address will not be used for any other purpose, and you can unsubscribe at any time.

Share

Share on Facebook Share on Twitter Share on LinkedIn
Share on Pinterest Share on Reddit Share via Email
Share on WhatsApp Share on Instagram Share on Telegram