Mass Education and Media Wing Dist Kapurthala

Mass Education and Media Wing Dist Kapurthala Contact information, map and directions, contact form, opening hours, services, ratings, photos, videos and announcements from Mass Education and Media Wing Dist Kapurthala, Medical and health, Kapurthala Town.

Heat wave....
17/04/2026

Heat wave....

ਵਿਸ਼ਵ ਗਲੋਕੋਮਾ ਹਫ਼ਤਾ 8 ਮਾਰਚ ਤੋਂ 14 ਮਾਰਚ 2026ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਜੀ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਕਪੂਰਥਲਾ ਵਿਖੇ...
11/03/2026

ਵਿਸ਼ਵ ਗਲੋਕੋਮਾ ਹਫ਼ਤਾ 8 ਮਾਰਚ ਤੋਂ 14 ਮਾਰਚ 2026
ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਜੀ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਕਪੂਰਥਲਾ ਵਿਖੇ ਕਾਲੇ ਮੋਤੀਏ ਦੀ ਜਾਂਚ ਸੰਬਧੀ ਮੁਫ਼ਤ ਚੈਕ ਅੱਪ ਕੈਂਪ ਲਗਾਇਆ ਗਿਆ। ਨਾਲ ਹੀ ਲੋਕਾਂ ਨੂੰ ਇਸ ਬਿਮਾਰੀ ਦੇ ਲੱਛਣਾਂ ਤੋਂ ਵੀ ਜਾਣੂ ਕਰਾਇਆ ਗਿਆ।
ਡਾਕਟਰ ਸੰਜੀਵ ਭਗਤ ਨੇ ਦਸਿਆ ਕਿ ਕਾਲੇ ਮੋਤੀਏ ਦਾ ਇਲਾਜ ਸਫਲ ਤਰੀਕੇ ਨਾਲ ਹੀ ਸਕਦਾ ਹੈ ਜੇਕਰ ਸਮੇਂ ਸਿਰ ਇਸ ਦਾ ਪਤਾ ਚਲ ਜਾਏ।
ਇਸ ਮੋਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪਰਮਿੰਦਰ ਕੌਰ, ਅੱਖਾਂ ਦੇ ਮਾਹਰ ਡਾਕਟਰ ਸ਼ਾਲੂ ਸਮਰੀਆ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ,ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ,ਸੁਪ੍ਰਿੰਟੈਂਡੈਂਟ ਰਾਮ ਅਵਤਾਰ ਵੀ ਹਾਜ਼ਰ ਸਨ।

27/02/2026
ਟੈਲੀ ਮਾਨਸ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦੇ ਇਲਾਜ ਅਤੇ ਕਾਊਂਸਲਿੰਗ ਲਈ ਪੰਜਾਬ ਸਰਕਾਰ ਵੱਲੋਂ ਟੈਲੀ ਮਾਨਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ ...
27/02/2026

ਟੈਲੀ ਮਾਨਸ
ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦੇ ਇਲਾਜ ਅਤੇ ਕਾਊਂਸਲਿੰਗ ਲਈ ਪੰਜਾਬ ਸਰਕਾਰ ਵੱਲੋਂ ਟੈਲੀ ਮਾਨਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
18008914416
14416
ਹੈਲਪਲਾਈਨ ਨੰਬਰ ਤੇ ਕਾਲ ਕਰ ਕੇ ਪੀੜਿਤ ਵੱਲੋਂ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

20/02/2026

ਮੁੱਖ ਮੰਤਰੀ ਸਿਹਤ ਯੋਜਨਾ

ਟੈਲੀ ਮਾਨਸ
20/02/2026

ਟੈਲੀ ਮਾਨਸ

ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਕਪੂਰਥਲਾ ਵਿਖੇ ਡੀਐਫਪੀਓ ਡਾ. ਰਵਜੀਤ ਦੀ ਅਗਵਾਈ...
04/02/2026

ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਕਪੂਰਥਲਾ ਵਿਖੇ ਡੀਐਫਪੀਓ ਡਾ. ਰਵਜੀਤ ਦੀ ਅਗਵਾਈ 'ਚ ਮਾਸ ਮੀਡੀਆ ਵਿੰਗ ਕਪੂਰਥਲਾ ਵਲੋਂ ਤਿੰਨ ਦਿਨਾਂ ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ ਦੌਰਾਨ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਸੰਬਧੀ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ
ਇਸ ਤੋਂ ਇਲਾਵਾ ਵੱਖ ਵੱਖ ਸਿਹਤ ਸਕੀਮਾਂ ਬਾਰੇ ਅਤੇ ਗੈਰ ਸੰਚਾਰੀ ਰੋਗਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਜੀ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਕਪੂਰਥਲਾ ਵਿਖੇ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੋਕੇ ...
13/01/2026

ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਜੀ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਕਪੂਰਥਲਾ ਵਿਖੇ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੋਕੇ ਨਵਜੰਮੀਆਂ ਧੀਆਂ ਨੂੰ ਲੋਹੜੀ ਤੇ ਉਪਹਾਰ ਵੀ ਵੰਡੇ ਗਏ। ਸਿਵਲ ਸਰਜਨ ਨੇ ਧੀਆਂ ਨੂੰ ਸਮਾਜ ਦੀ ਨੀਂਹ ਦਸਿਆ ਤੇ ਕਿਹਾ ਕਿ ਲੜਕੇ ਅਤੇ ਲੜਕੀ ਵਿਚ ਕਿਸੀ ਤਰ੍ਹਾਂ ਦਾ ਭੇਦ ਨਹੀਂ ਕਰਨਾ ਚਾਹੀਦਾ। ਇਸ ਮੋਕੇ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵੀਜੀਤ ਸਿੰਘ,ਸਹਾਇਕ ਸਿਵਲ ਸਰਜਨ ਡਾਕਟਰ ਅਨੂੰ ਸ਼ਰਮਾ,ਜਿਲਾ ਟੀਕਾਕਰਨ ਅਫ਼ਸਰ ਡਾਕਟਰ ਰਣਦੀਪ ਸਿੰਘ, ਡੀ ਡੀ ਐੱਚ ਓ ਡਾਕਟਰ ਮੋਨਿੰਦਰ ਕੌਰ ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ,ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।

ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਤੋਪਖਾਨਾ ਵਿਖੇ ...
22/12/2025

ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਤੋਪਖਾਨਾ ਵਿਖੇ ਡਰਾਇੰਗ ਮੁਕਾਬਲੇ ਕਰਵਾਏ ਗਏ। ਇਸ ਮੋਕੇ ਆਰ ਬੀ ਐਸ ਕੇ ਟੀਮ ਦੇ ਡਾਕਟਰ ਯੋਗੇਸ਼ ਸਹਿਗਲ ਅਤੇ ਡਾਕਟਰ ਭੁਵਨੇਸ਼ਵਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਅਸਰ ਤੋਂ ਜਾਣੂ ਕਰਵਾਇਆ ਗਿਆ।

ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਨੇ ਸ਼ੀਤ ਲਹਿਰ ਨੂੰ ਦੇਖਦਿਆ ਲੋਕਾਂ ਨੂੰ ਠੰਡ ਤੋਂ ਬਚਣ,ਜਿੰਨਾ ਹੋ ਸਕੇ ਘਰਾਂ ਦੇ ਅੰਦਰ ਰਹਿਣ,ਬਜ਼ੁਰਗਾਂ ...
16/12/2025

ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਨੇ ਸ਼ੀਤ ਲਹਿਰ ਨੂੰ ਦੇਖਦਿਆ ਲੋਕਾਂ ਨੂੰ ਠੰਡ ਤੋਂ ਬਚਣ,ਜਿੰਨਾ ਹੋ ਸਕੇ ਘਰਾਂ ਦੇ ਅੰਦਰ ਰਹਿਣ,ਬਜ਼ੁਰਗਾਂ ,ਬਚਿਆ ਅਤੇ ਕਿੱਸੇ ਵੀ ਬਿਮਾਰੀ ਨਾਲ।ਪੀੜਤ ਮਰੀਜ਼ਾਂ ਦਾ ਖਾਸ ਖਿਆਲ ਰੱਖਣ ਦੀ ਅਪੀਲ ਕੀਤੀ ਹੈ।
ਇਹੀ ਨਹੀਂ ਓਹਨਾਂ ਲੋਕਾਂ ਨੂੰ ਸੰਤੁਲਤ ਭੋਜਨ ਲੈਣ, ਸ਼ਰੀਰ ਨੂੰ ਚੰਗੀ ਤਰਾਂ ਗਰਮ ਕੱਪੜਿਆ ਨਾਲ ਢੱਕ ਕੇ ਰੱਖਣ, ਵਿਟਾਮਿਨ ਸੀ ਭਰਪੂਰ ਖਾਧ ਪਦਾਰਥਾਂ ਦੀ ਵਰਤੋਂ ਕਰਨ,ਸ਼ਰਾਬ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ।ਡਾਕਟਰ ਸੰਜੀਵ ਭਗਤ ਦਾ ਕਹਿਣਾ ਹੈ ਕਿ ਸਰਦੀ,ਜ਼ੁਕਾਮ,ਖਾਂਸੀ ਆਦਿ ਹੋਣ ਤੇ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਏ।

Address

Kapurthala Town

Website

Alerts

Be the first to know and let us send you an email when Mass Education and Media Wing Dist Kapurthala posts news and promotions. Your email address will not be used for any other purpose, and you can unsubscribe at any time.

Share