05/11/2025
🙏 ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ! 🙏
✨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ। ✨
💫 ਆਓ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਚੱਲੀਏ ਅਤੇ ਆਪਣੀ ਜ਼ਿੰਦਗੀ ਵਿੱਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਪ੍ਰਾਪਤ ਕਰੀਏ।