27/01/2026
🙏 ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ 🙏
ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਆਪ ਸਭ ਨੂੰ ਦਿਲੋਂ ਵਧਾਈਆਂ।
ਬਾਬਾ ਜੀ ਦੀ ਸ਼ਹਾਦਤ ਸਾਨੂੰ ਸੱਚ, ਹੌਸਲੇ ਅਤੇ ਧਰਮ ਦੇ ਰਾਹ ‘ਤੇ ਅਡਿੱਗ ਰਹਿਣ ਦੀ ਪ੍ਰੇਰਣਾ ਦਿੰਦੀ ਹੈ।
ਵਾਹਿਗੁਰੂ ਜੀ ਸਾਰਿਆਂ ਦੀ ਜ਼ਿੰਦਗੀ ਵਿੱਚ ਸੁਖ, ਸ਼ਾਂਤੀ ਅਤੇ ਚੜ੍ਹਦੀ ਕਲਾ ਬਖ਼ਸ਼ਣ। 🌸
— Ekta Mind Brain Care De-Addiction Hospital
📞 +91-8237200001
📧 ektahospitalzira@gmail.com
📍 Kot Ise Khan Road, Opp. Zira Petrol Pump, Zira, Punjab